ਫਰਨੀਚਰ ਮਾਰਕੀਟ ਵਿੱਚ ਲੱਗੀ ਅੱਗ, ਇਲਾਕੇ ‘ਚ ਪਈਆਂ ਭਾਜੜਾਂ

ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਗਈ ਹੈ। ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਕਾਰਨ ਅੱਗ ਨੂੰ ਬੁਝਾਉਣ ਕਾਰਨ ਕਾਫੀ ਮੁਸ਼ਕਿਲ ਆ ਰਹੀ ਸੀ। ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਸੀ। ਫਿਲਹਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।

Advertisements

LEAVE A REPLY

Please enter your comment!
Please enter your name here