![](https://www.thestellarnews.com/wp-content/uploads/2023/11/dasuya_heights-academy-copy.jpg)
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਮਕਸੂਦਾਂ ਦੇ ਰਿਕਾਰਡ ਰੂਮ ਤੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਮਕਸੂਦਾਂ ਦੇ ਰਿਕਾਰਡ ਰੂਮ ਅਤੇ ਗੋਦਾਮ ਵਿੱਚ ਲੱਗੀ ਜਿੱਥੇ ਹਥਿਆਰ ਬਰਾਮਦ ਹੋਇਆ ਸਾਮਾਨ ਅਤੇ ਸ਼ਰਾਬ ਦੀਆਂ ਪੇਟੀਆਂ ਵੀ ਪਈਆਂ ਸਨ ਤੇ ਅੱਗ ਕਾਰਨ ਕੰਡਮ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।
![](https://www.thestellarnews.com/wp-content/uploads/2023/11/dasuya_heights-academy-copy.jpg)
ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਹੈ। ਫਿਲਹਾਲ ਜਾਂਚ ਟੀਮ ਤੇ ਪੁਲਿਸ ਅਧਿਕਾਰੀਆਂ ਨੇ ਹੋਏ ਨੁਕਸਾਨ ਬਾਰੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।