
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਖਬਰ ਮਿਲੀ। ਮ੍ਰਿਤਕ ਦੀ ਪਹਿਚਾਣ ਸਿਮਰਨਜੀਤ ਸਿੰਘ ਪਿੰਡ ਬੂਲੇਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਅਮਰੀਕਾ ਦੇ ਨਿਊਜਰਸੀ ਵਿੱਚ ਗਿਆ ਸੀ ਤੇ ਉੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
Advertisements

ਸਿਮਰਨਜੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।











