Wednesday, October 21, 2026
Home Latest ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਮੋਹਾਲੀ (ਦ ਸਟੈਲਰ ਨਿਊਜ਼)। ਪੰਜਾਬ ਦੇ ਪ੍ਰਸਿੱਧ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਪੰਮਾ ਸੋਹਾਣਾ ਵਾਸੀ ਮੋਹਾਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਮੋਹਾਲੀ ਵਿੱਚ ਪੰਮਾ ਸੋਹਾਣਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

Advertisements

ਜਾਣਕਾਰੀ ਮੁਤਾਬਕ ਪੰਮਾ ਸੋਹਾਣਾ ਨੇ ਜੂਨ ਮਹੀਨੇ ਕੈਨੇਡਾ ਵਿੱਚ ਹੋਣ ਵਾਲੇ ਕਬੱਡੀ ਕੱਪ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨੀ ਸੀ ਤੇ ਅਚਾਨਕ ਉਸਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪੰਮਾ ਸੋਹਾਣਾ ਦੀ ਮੌਤ ਖਬਰ ਸੁਣ ਕੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here