Monday, October 26, 2026
Home Latest ਪਿੰਡ ਭਵਨੌਰ ਦੇ ਫੌਜੀ ਜਵਾਨ ਜਗਜੀਵਨ ਦੀ ਡਿਊਟੀ ਦੌਰਾਨ ਹੋਈ ਮੌਤ

ਪਿੰਡ ਭਵਨੌਰ ਦੇ ਫੌਜੀ ਜਵਾਨ ਜਗਜੀਵਨ ਦੀ ਡਿਊਟੀ ਦੌਰਾਨ ਹੋਈ ਮੌਤ

ਤਲਵਾੜਾ (ਦ ਸਟੈਲਰ ਨਿਊਜ਼)। ਤਲਵਾੜਾ ਦੇ ਪਿੰਡ ਭਵਨੌਰ ਦੇ ਫੌਜੀ ਜਵਾਨ ਦੀ ਡਿਊਟੀ ਕਰਦੇ ਸਮੇਂ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜਗਜੀਵਨ ਰਾਮ ਵਾਸੀ ਪਿੰਡ ਭਵਨੌਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸੂਬੇਦਾਰ ਜਗਜੀਵਨ ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਤਾਇਨਾਤ ਸੀ ਤੇ ਉਹ ਡਿਊਟੀ ਦੌਰਾਨ ਸ਼ਹੀਦ ਹੋ ਗਏ। ਉਸਦਾ ਅੰਤਿਮ ਸੰਸਕਾਰ ਉਹਨਾਂ ਦੇ ਪਿੰਡ ਭਵਨੌਰ ਵਿਖੇ ਕੀਤਾ ਜਾਵੇਗਾ।

LEAVE A REPLY

Please enter your comment!
Please enter your name here