Tuesday, October 27, 2026
Home Chandigarh ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦਾ ਫੇਰਬਦਲ

ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦਾ ਫੇਰਬਦਲ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕਸਭਾ ਚੋਣਾਂ ਖਤਮ ਹੁੰਦੇ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦਾ ਫੇਰਬਦਲ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here