
ਆਨੰਦਪੁਰ (ਦ ਸਟੈਲਰ ਨਿਊਜ਼)। ਆਨੰਦਪੁਰ ਵਾਲੀ ਸਾਈਡ ਤੋਂ ਆ ਰਹੇ ਟਰੱਕ ਤੇ ਨੰਗਲ ਵੱਲ ਤੋਂ ਆ ਰਹੀ ਗੱਡੀ ਵਿਚਕਾਰ ਭਿਆਨਕ ਟੱਕਰ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕੋਈ ਜਾਨੀ ਮਾਲੀ ਨੁਕਸਾਨ ਨਹੀ ਹੋਇਆ।
Advertisements

ਦੋਵਾਂ ਦੀ ਟੱਕਰ ਤੋਂ ਬਾਅਦ ਗੱਡੀ ਸਵਾਰ ਨੌਜ਼ਵਾਨਾਂ ਨੇ ਟਰੱਕ ਡਰਾਈਵਰ ਨੂੰ ਕੁੱਟਿਆ ਤੇ ਉਹ ਗੰਭੀਰ ਜ਼ਖਮੀ ਹੋ ਗਿਆ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।











