Sunday, October 11, 2026
Home Chandigarh ਰਾਜਾ ਵੜਿੰਗ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ

ਰਾਜਾ ਵੜਿੰਗ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਤੋਂ ਲੋਕ ਸਭਾ ਚੋਣਾਂ  ਜਿੱਤਣ ਤੋਂ ਬਾਅਦ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਵਾਰ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ਉਤੇ ਲੋਕ ਸਭਾ ਚੋਣ ਜਿੱਤੀ ਹੈ।

Advertisements

LEAVE A REPLY

Please enter your comment!
Please enter your name here