Tuesday, October 13, 2026
Home Chandigarh ਪੰਜਾਬ ਵਿੱਚ 3 ਦਿਨ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ 3 ਦਿਨ ਸਰਕਾਰੀ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਭਲਕੇ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। 15 ਜੂਨ ਨੂੰ ਸ਼ਨੀਵਾਰ ਅਤੇ 16 ਜੂਨ ਨੂੰ ਐਤਵਾਰ ਹੈ, ਜਿਨ੍ਹਾਂ ਦਿਨਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ। ਇਸ ਤੋਂ ਬਾਅਦ 17 ਜੂਨ ਦਿਨ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ, ਹੋਰ ਅਦਾਰਿਆਂ ਅਤੇ ਵਪਾਰਕ ਇਕਾਈਆਂ ਵਿੱਚ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ਛੁੱਟੀ ਰਹੇਗੀ।  

Advertisements

LEAVE A REPLY

Please enter your comment!
Please enter your name here