Monday, October 12, 2026
Home Hoshiarpur ਨੈਟ ਯੂਜੀਸੀ ਪੇਪਰ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਲਾਗੂ 

ਨੈਟ ਯੂਜੀਸੀ ਪੇਪਰ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਲਾਗੂ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। 18 ਜੂਨ ਨੂੰ ਹੋਣ ਵਾਲੇ ਨੈਟ ਯੂ.ਜੀ.ਸੀ-2024 ਪੇਪਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਪੰਡੋਰੀ ਖਜੂਰ, ਟਾਂਡਾ ਰੋਡ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪ੍ਰੀਖਿਆ ਕੇਂਦਰ (ਸੈਂਟਰ) ਬਣਾਇਆ ਗਿਆ ਹੈ।

Advertisements

ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ. 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ ਪ੍ਰੀਖਿਆ ਕੇਂਦਰ ਦੀ ਹਦੂਦ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2024 ਨੂੰ ਲਾਗੂ ਰਹੇਗਾ।

LEAVE A REPLY

Please enter your comment!
Please enter your name here