
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਪਿੰਡ ਮਹਿਰਾਜ ਦੇ ਨੌਜਵਾਨ ਨੇ ਆਸਟਰੇਲੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਮਨਜੋਤ ਸਿੰਘ ਸਿੱਧੂ ਪਹਿਲੇ ਪੁਲਿਸ ਪ੍ਰੋਸੀਕਿਊਟਰ ਬਣਿਆ ਅਤੇ ਹੁਣ ਉਸਨੇ ਵਕਾਲਤ ਦੀ ਪੜ੍ਹਾਈ ਪੂਰੀ ਕਰਕੇ ਸਰਕਾਰੀ ਵਕੀਲ ਦਾ ਅਹੁਦਾ ਸੰਭਾਲਿਆ ਹੈ।
Advertisements

ਵਕੀਲ ਬਣਨ ਤੇ ਪਰਿਵਾਰ ਤੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ।












