Tuesday, October 27, 2026
Home Latest ਮੀਤ ਹੇਅਰ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਮੀਤ ਹੇਅਰ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਖੇਡ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ।

Advertisements

LEAVE A REPLY

Please enter your comment!
Please enter your name here