Tuesday, October 20, 2026
Home International ਸਟੱਡੀ ਵੀਜੇ ਤੇ ਕੈਨੇਡਾ ਗਏ ਦੋ ਪੰਜਾਬੀ ਨੌਜ਼ਵਾਨਾਂ ਦੀ ਸੜਕ ਹਾਦਸੇ ਦੌਰਾਨ...

ਸਟੱਡੀ ਵੀਜੇ ਤੇ ਕੈਨੇਡਾ ਗਏ ਦੋ ਪੰਜਾਬੀ ਨੌਜ਼ਵਾਨਾਂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਦੇ ਸਰੀ ਵਿੱਚ ਭਿਆਨਕ ਸੜਕ ਹਾਦਸੇ ਦੌਰਾਨ ਦੋ ਨੌਜ਼ਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਸਚਿਨ ਸਚਦੇਵਾ ਉਮਰ 19 ਸਾਲਾ ਵਾਸੀ ਤਲਵੰਡੀ ਭਾਈ ਤੇ ਚਰਨਪ੍ਰੀਤ ਸਿੰਘ ਢਿੱਲੋਂ ਉਮਰ 25 ਸਾਲਾ ਵਾਸੀ ਮੋਗਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸਚਿਨ ਚਾਰ ਮਹੀਨੇ ਪਹਿਲਾਂ ਤੇ ਚਰਨ 10 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਏ ਸਨ ਤਾਂ ਅਚਾਨਕ ਸੜਕ ਹਾਦਸੇ ਦੌਰਾਨ ਦੋਵਾਂ ਦੀ ਮੌਤ ਹੋ ਦੀ ਮੌਤ ਹੋ ਗਈ। ਦੋਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here