Sunday, October 25, 2026
Home Latest ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਬਜ਼ੁਰਗ ਦੀ ਮੌਤ

ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਬਜ਼ੁਰਗ ਦੀ ਮੌਤ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫ਼ਿਰੋਜ਼ਪੁਰ ਵਿੱਚ ਘਰੇਲੂ ਕੰਮ ਲਈ ਬਜ਼ਾਰ ਜਾ ਰਹੇ ਇੱਕ ਸੇਵਾਮੁਕਤ ਬਜ਼ੁਰਗ ਦੀ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਵੇਦ ਪ੍ਰਕਾਸ਼ ਗੁਪਤਾ ਉਮਰ 72 ਸਾਲਾ ਵਜੋਂ ਹੋਈ ਹੈ।

Advertisements

ਜਾਣਕਾਰੀ ਮੁਤਾਬਕ ਵੇਦ ਪ੍ਰਕਾਸ਼ ਸਕੂਟਰੀ ਤੇ ਕਿਸੇ ਕੰਮ ਲਈ ਬਾਜ਼ਾਰ ਜਾ ਰਿਹਾ ਸੀ ਤਾਂ ਜਦੋ ਉਹ ਛਾਉਣੀ ਦੇ ਬੱਸ ਸਟੈਂਡ ਨੇੜੇ ਪਹੁੰਚਾ ਤਾਂ ਇੱਕ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਹ ਸੜਕ ਤੇ ਜਾ ਡਿੱਗਾ ਤੇ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੇ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਮੌਕੇ ਤੇ ਪੁਹੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here