Sunday, October 18, 2026
Home Latest ਸ਼੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਇੱਕੋ ਪਰਿਵਾਰ ਦੇ 4 ਜੀਆਂ...

ਸ਼੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਇੱਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ

ਸ਼੍ਰੀ ਹਜ਼ੂਰ ਸਾਹਿਬ (ਦ ਸਟੈਲਰ ਨਿਊਜ਼)। ਸ਼੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ  ਗੱਡੀ ਇੱਕ ਸਾਈਡ ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਵਿੱਚ ਡਰਾਈਵਰ ਸਮੇਤ ਇੱਕੋ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ।

Advertisements

ਹਾਦਸੇ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਨੂੰ ਕੈਨੇਡਾ ਭੇਜ ਦਿੱਤਾ। ਜਦਕਿ ਪਿੰਡ ਹੇੜੀਆਂ ਦੇ ਡਰਾਈਵਰ ਜਸਵਿੰਦਰ ਸਿੰਘ 35 ਸਾਲਾ ਅਤੇ ਦਾਦੀ ਭਜਨ ਕੌਰ 70 ਸਾਲਾ, ਪੋਤਾ ਤਜਿੰਦਰ ਸਿੰਘ 21 ਸਾਲਾ ਦਾ ਅੰਤਿਮ ਸੰਸਕਾਰ ਉਹਨਾਂ ਦੇ ਪਿੰਡ ਵਿੱਚ ਕੀਤਾ ਜਾਵੇਗਾ।

LEAVE A REPLY

Please enter your comment!
Please enter your name here