Saturday, October 31, 2026
Home Hoshiarpur ਹੁਸ਼ਿਆਰਪੁਰ ਦੇ ਮੁਹੱਲਾ ਭੀਮ ਨਗਰ ਨਿਵਾਸੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ

ਹੁਸ਼ਿਆਰਪੁਰ ਦੇ ਮੁਹੱਲਾ ਭੀਮ ਨਗਰ ਨਿਵਾਸੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਮੁਹੱਲਾ ਭੀਮ ਨਗਰ ਨਿਵਾਸੀ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਵਰਿੰਦਰ ਕੁਮਾਰ ਨੇ ਦੱਸਿਆ ਕਿ ਕਰੀਬ 2 ਸਾਲ ਪਹਿਲਾਂ ਉਨ੍ਹਾਂ ਨੇ ਆਪਣਾ ਇਕਲੌਤਾ ਪੁੱਤਰ ਆਸੂਤੋਸ਼ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਅਗਸਤ ਵਿੱਚ ਉਸਦੀ ਪੜ੍ਹਾਈ ਪੂਰੀ ਹੋ ਜਾਣੀ ਸੀ। ਇਸ ਦੁਖਦਾਈ ਖਬਰ ਨੂੰ ਸੁਣ ਕੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਹੈ।

Advertisements

LEAVE A REPLY

Please enter your comment!
Please enter your name here