Saturday, October 17, 2026
Home Hoshiarpur ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 15 ਤੋਂ ਸ਼ੁਰੂ

ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 15 ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਹਾਇਕ ਡਾਇਰੈਕਟਰ ਮੱਛੀ ਪਾਲਣ ਹੁਸ਼ਿਆਰਪੁਰ ਗੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ ਮੱਛੀ ਪੂੰਗ ਫਾਰਮ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 15 ਜੁਲਾਈ ਤੋਂ 19 ਜੁਲਾਈ 2024 ਤੱਕ ਲਗਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ਅਤੇ ਦਫ਼ਤਰ ਦੇ ਟੈਲੀਫੋਨ ਨੰਬਰ 01882-227285 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here