Friday, October 9, 2026
Home International ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਏ ਪੰਜਾਬੀ ਨੌਜ਼ਵਾਨ ਨੇ ਕੀਤੀ ਖੁਦਕੁਸ਼ੀ

ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਏ ਪੰਜਾਬੀ ਨੌਜ਼ਵਾਨ ਨੇ ਕੀਤੀ ਖੁਦਕੁਸ਼ੀ

ਸਾਊਦੀ ਅਰਬ (ਦ ਸਟੈਲਰ ਨਿਊਜ਼)। ਸਾਊਦੀ ਅਰਬ ਵਿੱਚ ਪੰਜਾਬੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਰਮਜੀਤ ਥਿੰਦ ਉਰਫ ਪੰਮਾ ਉਮਰ 23 ਸਾਲਾਂ ਵਾਸੀ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪਰਮਜੀਤ ਰੋਜੀ ਰੋਟੀ ਲਈ ਸਾਊਦੀ ਅਰਬ ਗਿਆ ਸੀ ਤੇ ਉੱਥੇ ਉਸਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here