Thursday, October 29, 2026
Home International 1 ਹਫਤਾ ਪਹਿਲਾਂ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

1 ਹਫਤਾ ਪਹਿਲਾਂ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਦੇ ਸਰੀ ਵਿੱਚ ਇੱਕ ਪੰਜਾਬੀ ਲੜਕੀ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਸਾਨੀਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਨੀਆ ਉਚੇਰੀ ਪੜ੍ਹਾਈ ਲਈ 1 ਹਫਤਾ ਪਹਿਲਾਂ ਹੀ ਕੈਨੇਡਾ ਗਈ ਸੀ ਤੇ ਉੱਥੇ ਉਸ ਨਾਲ ਇਹ ਹਾਦਸਾ ਵਾਪਰ ਗਿਆ।

Advertisements

ਹਾਦਸੇ ਦੌਰਾਨ ਕਾਰ ਚਲਾ ਰਿਹਾ ਇੱਕ 23 ਸਾਲਾ ਨੌਜਵਾਨ ਤੇ ਇੱਕ ਹੋਰ 22 ਸਾਲਾ ਨੌਜਵਾਨ ਬੁਰੀ ਤਰਾਂ ਜ਼ਖ਼ਮੀ ਹੋ ਗਏ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਸਾਨੀਆ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਂਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ ਹੈ।

LEAVE A REPLY

Please enter your comment!
Please enter your name here