Sunday, October 18, 2026
Home Latest ਮਾਨਸਿਕ ਤੌਰ ਤੇ ਪਰੇਸ਼ਾਨ ਨੌਜ਼ਵਾਨ ਨੇ 9ਵੀਂ ਮੰਜਿਲ ਤੋਂ ਮਾਰੀ ਛਾਲ

ਮਾਨਸਿਕ ਤੌਰ ਤੇ ਪਰੇਸ਼ਾਨ ਨੌਜ਼ਵਾਨ ਨੇ 9ਵੀਂ ਮੰਜਿਲ ਤੋਂ ਮਾਰੀ ਛਾਲ

ਖਰੜ੍ਹ (ਦ ਸਟੈਲਰ ਨਿਊਜ਼)। ਖਰੜ੍ਹ ਰੋਡ ਤੇ ਸਥਿਤ ਸੁਸਾਇਟੀ ਦੇ ਫਲੈਟਾਂ ਦੀ 9ਵੀਂ ਮੰਜਿਲ ਤੋਂ ਨੌਜ਼ਵਾਨ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਭਿਸ਼ੇਕ ਮਦਾਨ ਉਮਰ 23 ਸਾਲਾਂ ਵਾਸੀ ਜਲੰਧਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਅਭਿਸ਼ੇਕ ਇੱਕ ਵਿਦੇਸ਼ ਕੰਪਨੀ ਵਿੱਚ ਕੰਮ ਕਰਦਾ ਸੀ ਤੇ ਪਿਛਲੇ ਕੁੱਝ ਦਿਨਾਂ ਤੋਂ ਪਰੇਸ਼ਾਨ ਸੀ ਤੇ ਜਿਸ ਕਾਰਨ ਉਸਨੇ 9ਵੀਂ ਮੰਜਿਲ ਤੋਂ ਛਾਲ ਮਾਰ ਦਿੱਤੀ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here