Friday, October 23, 2026
Home International ਕੁੱਝ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜ਼ਵਾਨ ਦੀ ਬ੍ਰੇਨ ਅਟੈਕ ਕਾਰਨ ਹੋਈ...

ਕੁੱਝ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜ਼ਵਾਨ ਦੀ ਬ੍ਰੇਨ ਅਟੈਕ ਕਾਰਨ ਹੋਈ ਮੌਤ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਬ੍ਰੇਨ ਅਟੈਕ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਵਾਸੀ ਕਪੂਰਥਲਾ ਪਿੰਡ ਮੰਡੇਰ ਬੇਟ ਵਜੋਂ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਚੰਗੇ ਭਵਿੱਖ ਲਈ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ ਤੇ ਉੱਥੇ ਉਸਦੀ ਬ੍ਰੇਨ ਅਟੈਕ ਕਾਰਨ ਮੌਤ ਹੋ ਗਈ।

Advertisements

ਪਰਿਵਾਰਕ ਮੈਬਰਾਂ ਨੇ ਵਰਿੰਦਰ ਦੀ ਮ੍ਰਿਤਕ ਦੇਹ ਨੂੰ  ਭਾਰਤ ਲਿਆਉਣ ਲਈ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਅੱਗੇ ਮੱਦਦ ਦੀ ਗੁਹਾਰ ਲਗਾਈ ਹੈ। ਵਰਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here