
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਨਵੇਂ ਗਵਰਨਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਹਾਈਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਸਹੁੰ ਚੁੱਕ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਰਹੇ। ਰਾਜਪਾਲ ਕਟਾਰੀਆ ਨੂੰ ਰਾਜ ਭਵਨ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਗੁਲਾਬ ਚੰਦ ਕਟਾਰੀਆ ਰਾਜਸਥਾਨ ਸਰਕਾਰ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਹਨ।
Advertisements













