Saturday, October 10, 2026
Home Latest ਕਪੂਰਥਲਾ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਸ਼ੱਕੀ ਹਲਾਤਾਂ ‘ਚ ਹੋਈ ਮੌਤ

ਕਪੂਰਥਲਾ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਸ਼ੱਕੀ ਹਲਾਤਾਂ ‘ਚ ਹੋਈ ਮੌਤ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਪਿੰਡ ਬਿਜਲੀ ਨੰਗਲ ਦੇ ਨੌਜਵਾਨ ਦੀ ਕੈਨੇਡਾ ਵਿੱਚ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਬਲਪ੍ਰੀਤ ਸਿੰਘ ਉਮਰ 27 ਸਾਲਾਂ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਬਲਪ੍ਰੀਤ ਦੀ ਪਤਨੀ ਸਟੱਡੀ ਵੀਜ਼ੇ ਤੇ ਕੈਨੇਡਾ ਦੇ ਸਰੀ ਗਈ ਸੀ ਤੇ ਉੱਥੇ ਉਸਨੇ ਪੱਕੇ ਹੋਣ ਤੋਂ ਬਾਅਦ ਆਪਣੇ ਪਤੀ ਨੂੰ ਵੀ ਬੁਲਾ ਲਿਆ ਸੀ ਤੇ ਬਲਪ੍ਰੀਤ ਇਸ ਸਾਲ ਹੀ ਕੈਨੇਡਾ ਗਿਆ ਸੀ ਤੇ ਅਚਾਨਕ ਉਸਦੀ ਮੌਤ ਹੋ ਗਈ। ਬਲਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।  

LEAVE A REPLY

Please enter your comment!
Please enter your name here