Friday, October 23, 2026
Home Latest 78ਵੇ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ 

78ਵੇ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੋਰਵ ਯਾਦਵ ਡੀ ਜੀ ਪੀ ਪੰਜਾਬ ਵੱਲੋਂ ਸਬ ਇੰਸਪੈਕਟਰ ਅਮਨਦੀਪ ਨਾਹਰ ਅਤੇ ਏਐਸਆਈ ਜਸਵੀਰ ਸਿੰਘ ਨੂੰ ਸੀਐਮ ਰਕਸ਼ਕ ਪਦਕ  ਮਿਲਿਆ, ਅਮਨਦੀਪ ਨਾਹਰ ਨੇ ਕਾਫ਼ੀ ਥਾਣਿਆਂ ਵਿੱਚ ਬਤੋਰ ਐਸਐਚਓ ਸੇਵਾ ਨਿਭਾਈ ਹੈ। ਇਹ ਬਹੁਤ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਂਦੇ ਹਨ। ਇਸ ਲਈ ਪਬਲਿਕ ਇਨ੍ਹਾਂ ਨੂੰ ਹਮੇਸ਼ਾ ਚਾਹੁੰਦੀ ਹੈ ਕਿ ਸਾਡੇ ਥਾਣੇ ਵਿੱਚ ਆ ਜਾਣ।

Advertisements

ਮਨਜੀਤ ਮਾਨ ਜੀ ਸੂਬਾ ਪ੍ਰਧਾਨ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਜੇ ਐਸ ਸੰਧੂ ਸੂਬਾ ਸਰਪ੍ਰਸਤ, ਰਾਕੇਸ ਖੰਨਾ ਸੂਬਾ ਚੈਅਰਮੈਨ, ਰਾਮ ਸਿੰਘ ਭੱਟੀ ਮੁੱਖ ਬੁਲਾਰਾ ਪੰਜਾਬ, ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੇਅਰਮੈਨ ਕਪੂਰਥਲਾ, ਸੁਖਵਿੰਦਰ ਸੋਹੀ ਜ਼ਿਲ੍ਹਾ ਜਨਰਲ ਸਕੱਤਰ ਕਪੂਰਥਲਾ ਵੱਲੋਂ ਵੀ ਮੁਬਾਰਕਾਂ ਦਿੱਤੀਆਂ ਗਈਆਂ।

LEAVE A REPLY

Please enter your comment!
Please enter your name here