Monday, October 19, 2026
Home Latest ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲ੍ਹਣਗੇ: ਡਿਪਟੀ...

ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲ੍ਹਣਗੇ: ਡਿਪਟੀ ਕਮਿਸ਼ਨਰ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 19 ਅਗਸਤ 2024 ਰੱਖੜੀ ਵਾਲੇ ਦਿਨ ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਲਈ ਇਸ ਸਮੇਂ ਅੰਦਰ ਜ਼ਿਲ੍ਹਾ ਵਾਸੀ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

Advertisements

ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ‘ਤੇ ਕਾਲ ਕਰਕੇ ਵੀ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

LEAVE A REPLY

Please enter your comment!
Please enter your name here