Sunday, October 18, 2026
Home Latest ਤਰਨਤਾਰਨ ਦੇ ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਤਰਨਤਾਰਨ ਦੇ ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਤਨਾਮ ਸਿੰਘ ਉਰਫ ਸੱਤਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ 2 ਨੌਜਵਾਨਾਂ ਨੇ ਘੜ ਵਿੱਚ ਵੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ।

 

LEAVE A REPLY

Please enter your comment!
Please enter your name here