ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਨੂੰ ਗਿੱਦੜਬਾਹਾ ਤੋਂ ਵੱਡਾ ਝਟਕਾ ਲੱਗਾ ਹੈ। ਖਬਰ ਹੈ ਕਿ ਸੁਖਬੀਰ ਬਾਦਲ ਦੇ ਨਜ਼ਦੀਕੀ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
Advertisements