
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੱਤਰਕਾਰ ਸੁਖਵਿੰਦਰ ਸੋਹੀ, ਜ਼ਿਲ੍ਹਾ ਸਕੱਤਰ ਜਰਨਲਿਸਟ ਪ੍ਰੈਸ ਕਲੱਬ ਦੇ ਪਿਤਾ ਜਸਬੀਰ ਸਿੰਘ ਦਾ 28 ਅਗਸਤ ਦਿਨ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ 30 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਪਿੰਡ ਹਮੀਰਾ, ਕਪੂਰਥਲਾ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
Advertisements













