Saturday, October 17, 2026
Home Latest ਅੰਮ੍ਰਿਤਸਰ ਵਿੱਚ ਨਿਹੰਗ ਸਿੰਘ ਨੇ ਤਲਵਾਰ ਮਾਰ ਕੇ ਨੌਜ਼ਵਾਨ ਦਾ ਕੀਤਾ ਕਤਲ

ਅੰਮ੍ਰਿਤਸਰ ਵਿੱਚ ਨਿਹੰਗ ਸਿੰਘ ਨੇ ਤਲਵਾਰ ਮਾਰ ਕੇ ਨੌਜ਼ਵਾਨ ਦਾ ਕੀਤਾ ਕਤਲ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਪਿੰਡ ਜਹਾਂਗੀਰ ਵਿਖੇ ਇੱਕ ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਸੁਖਦੇਵ ਸਿੰਘ ਨੇ ਪਿੰਡ ਦੇ ਨੌਜ਼ਵਾਨ ਮਲਕੀਤ ਸਿੰਘ ਦੇ ਘਰ ਵਿੱਚ ਵੜ ਕੇ ਉਸਨੂੰ ਬੁਰੀ ਤਰੀਕੇ ਨਾਲ ਕੁੱਟਿਆ ਤੇ ਫਿਰ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ।

Advertisements

ਪਿੰਡ ਵਾਸੀਆਂ ਨੇ ਇਨਸਾਫ ਦੀ ਗੁਹਾਰ ਲਗਾਉਂਦੇ ਆਰੌਪੀ ਨੂੰ ਜਲਦੀ ਗ੍ਰਿਫਤਾਕ ਕਰਨ ਦੀ ਅਪੀਲ ਕੀਤੀ ਹੈ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here