Sunday, November 1, 2026
Home Latest ਦਵਾਈ ਲੈਣ ਜਾ ਰਹੇ ਪਿਓ ਪੁੱਤ ਤੇ ਲੁਟੇਰਿਆਂ ਨੇ ਕੀਤਾ ਹਮਲਾ, ਪਿਓ...

ਦਵਾਈ ਲੈਣ ਜਾ ਰਹੇ ਪਿਓ ਪੁੱਤ ਤੇ ਲੁਟੇਰਿਆਂ ਨੇ ਕੀਤਾ ਹਮਲਾ, ਪਿਓ ਦੀ ਮੌਤ, ਪੁੱਤ ਜ਼ਖਮੀ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿੱਚ ਦਵਾਈ ਲੈਣ ਜਾ ਰਹੇ ਪਿਓ ਪੁੱਤ ਤੇ ਲੁਟੇਰਿਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪਿਓ ਦੀ ਮੌਤ ਹੋ ਗਈ ਜਦਕਿ ਉਸਦਾ ਪੁੱਤ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਲਖਵੀਰ ਸਿੰਘ ਵਾਸੀ ਪਿੰਡ ਬਾਜਾ ਮਰਾੜ੍ਹ, ਜ਼ਖਮੀ ਦੀ ਪਹਿਚਾਣ ਪਿਆਰਜੀਤ ਸਿੰਘ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਿਓ ਪੁੱਤ ਕਾਰ ਵਿੱਚ ਸਵਾਰ ਹੋ ਕੇ ਦਵਾਈ ਲੈਣ ਜਾ ਰਹੇ ਸਨ ਤਾਂ ਰਸਤੇ ਵਿੱਚ ਲੁਟੇਰਿਆਂ ਨੇ ਹਮਲਾ ਕਰ ਦਿੱਤਾ, ਜਿਸ ਵਿੱਚ ਪਿਓ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਸਦਾ ਲੜਕਾ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ  ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ ਵਿੱਚ ਲੈ  ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here