Wednesday, October 21, 2026
Home Chandigarh ਸਾਂਸਦ ਅੰਮ੍ਰਿਤਪਾਲ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ

ਸਾਂਸਦ ਅੰਮ੍ਰਿਤਪਾਲ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਖਡੂਰ ਸਾਹਿਬ ਦੇ ਸਾਰੇ ਉਮੀਦਵਾਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਖਡੂਰ ਸਾਹਿਬ ਦੀ ਸੀਟ ਤੋਂ 2024 ਦੀਆਂ ਲੋਕਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ।

Advertisements

ਦਰਅਸਲ, ਖਡੂਰ ਸਾਹਿਬ ਤੋਂ ਹੀ ਉਮੀਦਵਾਰ ਰਹਿ ਚੁੱਕੇ ਵਿਕਰਮਜੀਤ ਸਿੰਘ ਵੱਲੋਂ ਇਹ ਪਟੀਸ਼ਨ ਪਾਈ ਗਈ ਹੈ। ਜਿਸ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਵਿਕਰਮਜੀਤ ਸਿੰਘ ਵੱਲੋਂ ਪਟੀਸ਼ਨ ਵਿੱਚ ਆਰੋਪ ਲਗਾਏ ਗਏ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ। ਉਨ੍ਹਾਂ ਵੱਲੋਂ ਚੋਣਾਂ ਤੇ ਹੋਏ ਖਰਚ ਦੇ ਸਹੀ ਵੇਰਵੇ ਨਹੀਂ ਦਿੱਤੇ ਗਏ

LEAVE A REPLY

Please enter your comment!
Please enter your name here