Monday, October 26, 2026
Home Latest ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਟੈਫ੍ਰਿਕ...

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਟੈਫ੍ਰਿਕ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਟੈਫ੍ਰਿਕ ਜਾਗਰੂਕਤਾ ਸੈਮੀਨਾਰ ਜਾਗਰੂਕਤਾ ਸੈਮੀਨਾਰ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਮਾਤਾ ਪਿਤਾ ਦੇ ਖਿਲਾਫ ਹੋਣ ਵਾਲੀ ਕਾਰਵਾਈ ਤੇ ਚਲਾਨ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਉਨ੍ਹਾਂ ਵੱਲੋਂ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ 16 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਬਣਨ ਵਾਲੇ ‌ਡਰਾਈਵਿੰਗ ਲਾਇਸੰਸ ਬਾਰੇ ਦੱਸਿਆ ਗਿਆ।

Advertisements

ਇਸ ਤੋ ਇਲਾਵਾ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਸਾਊਂਡ ਪਿਲਾਉਸਨ ਬਾਰੇ ਜਾਗਰੂਕ ਕੀਤਾ ਗਿਆ ਐਕਸੀਡੈਂਟ ਪੀੜਤ ਵਿਅਕਤੀ ਦੀ ਮਦਦ ਲਈ ਪ੍ਰੇਰਿਤ ਕੀਤਾ ਗਿਆ ਅਤੇ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇੰਚਾਰਜ ਟੈਫ੍ਰਿਕ ਐਜੂਕੇਸ਼ਨ ਸੈਲ ਏਂ ਐਸ ਆਈ ਜਸਵਿੰਦਰ ਸਿੰਘ ਅਮਨਦੀਪ ਸਿੰਘ ਪ੍ਰਿੰਸੀਪਲ ਕੰਵਲਦੀਪ ਟੀਚਰ ਜੋਗਿੰਦਰ ਪਾਲ ਕੁਲਦੀਪ ਕੌਰ ਵਿਜੇ ਲਕਸ਼ਮੀ ਆਦਿ ਨੇ ਹਿੱਸਾ ਲਿਆ।

LEAVE A REPLY

Please enter your comment!
Please enter your name here