Tuesday, October 13, 2026
Home Chandigarh ਪੰਜਾਬ ‘ਚ ਨਵੇਂ ਬਿੱਲ ਨੂੰ ਰਾਜਪਾਲ ਕਟਾਰੀਆਂ ਨੇ ਦਿੱਤੀ ਮੰਜੂਰੀ

ਪੰਜਾਬ ‘ਚ ਨਵੇਂ ਬਿੱਲ ਨੂੰ ਰਾਜਪਾਲ ਕਟਾਰੀਆਂ ਨੇ ਦਿੱਤੀ ਮੰਜੂਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗਵਰਨਰ ਵੱਲੋਂ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪਹਿਲੇ ਬਿੱਲ ਤੇ ਆਪਣੀ ਮੁਹਰ ਲਗਾ ਦਿੱਤੀ ਹੈ। ਪੰਚਾਇਤੀ ਚੋਣਾਂ ਵਿੱਚ ਰਾਖਵੇਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋਈ ਹੈ।

Advertisements

ਪੰਜਾਬ ਸਰਕਾਰ ਅਕਤੂਬਰ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਸੰਮਤੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ। ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ਤੇ ਚੋਣ ਨਹੀਂ ਲੜ ਸਕੇਗਾ।

LEAVE A REPLY

Please enter your comment!
Please enter your name here