Thursday, October 15, 2026
Home Latest 24 ਸਾਲਾ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤ

24 ਸਾਲਾ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤ

ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਬਲਜੋਤ ਸਿੰਘ ਉਮਰ 24 ਸਾਲਾ ਵਾਸੀ ਮਾਛੀਵਾੜਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਬਲਜੋਤ 2019 ਵਿੱਚ ਅਮਰੀਕਾ ਗਿਆ ਸੀ ਤੇ ਉਹ ਉੱਥੇ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ ਤੇ ਉਹ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ਤੇ ਇਸ ਦੌਰਾਨ ਸੜਕ ਹਾਦਸੇ ਦੌਰਾਨ ਉਸਦੀ ਮੌਤ ਹੋ ਗਈ। ਬਲਜੋਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here