Sunday, October 25, 2026
Home Latest ਸਕੂਲਾਂ ਵਿੱਚ ਲੈਕਚਰਾਰਾਂ ਦੀ ਘਾਟ ਹੋਵੇਗੀ ਪੂਰੀ

ਸਕੂਲਾਂ ਵਿੱਚ ਲੈਕਚਰਾਰਾਂ ਦੀ ਘਾਟ ਹੋਵੇਗੀ ਪੂਰੀ

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਸੂਚਨਾ ਦਿੱਤੀ ਹੈ ਕਿ ਜ਼ਿਲ੍ਹੇ ਦੇ ਸਕੂਲਾਂ ਵਿਚ ਲੈਕਚਰਾਰਾਂ ਦੀ ਘਾਟ ਜਲਦ ਪੂਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਵਿਭਾਗ ਨੇ ਰਾਜ ਵਿਚ 2700 ਲੈਕਚਰਾਰ ਪਦ ਉਨੱਤ ਕੀਤੇ ਹਨ ਅਤੇ ਇੰਨਾਂ ਨੂੰ ਸਟੇਸ਼ਨ ਅਲਾਟਮੈਂਟ ਤੋਂ ਬਾਅਦ ਲੈਕਚਰਾਰਾਂ ਦੀ ਘਾਟ ਪੂਰੀ ਹੋ ਜਾਵੇਗੀ

Advertisements

LEAVE A REPLY

Please enter your comment!
Please enter your name here