Tuesday, October 20, 2026
Home Latest ਟੈਫ੍ਰਿਕ ਪੁਲਿਸ ਵੱਲੋਂ ਸਰਕਾਰੀ ਕਾਲਜ ਵਿਖੇ ਲਗਾਇਆ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਸਬੰਧੀ...

ਟੈਫ੍ਰਿਕ ਪੁਲਿਸ ਵੱਲੋਂ ਸਰਕਾਰੀ ਕਾਲਜ ਵਿਖੇ ਲਗਾਇਆ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ  

ਗੁਰਦਾਸਪੁਰ (ਦ ਸਟੈਲਰ ਨਿਊਜ਼)।  ਟ੍ਰੈਫਿਕ ਪੁਲਿਸ ਐਜੂਕੇਸ਼ਨ ਵੱਲੋਂ ਸੈਮੀਨਾਰ ਗੋਰਮਿੰਟ ਕਾਲਜ ਵਿਖੇ ਲਗਾਇਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਰੋਡ ਲਾਈਨ ਰੋਡ ਸਾਈਨ ਬਾਰੇ ਦੱਸਿਆ ਗਿਆ ਹੈਲਮਟ, ਸ਼ੀਟ ਬੈਲਟ ਬਾਰੇ ਦੱਸਿਆ ਗਿਆ ਕਿ ਦੁਰਘਟਨਾਵਾਂ ਵਿੱਚ ਕਿਵੇਂ ਸਹਾਈ ਹੁੰਦੇ ਹਨ‌ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਉਪਰ ਹੋਂਣ ਵਾਲ਼ੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ।

Advertisements

ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਐਂਬੂਲੈਂਸ ਨੂੰ ਪਹਿਲ ਦੇ ਆਧਾਰ ਉਪਰ ਰਸਤਾ ਦੇਣ ਲਈ ਪ੍ਰੇਰਿਤ ਕੀਤਾ ਗਿਆ ਚੰਗੇ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ ਹੈਲਪ ਲਾਈਨ ਨੰਬਰ 112,1930,1033ਬਾਰੇ ਜਾਣਕਾਰੀ ਦਿੱਤੀ ਗਈ ਸੈਮੀਨਾਰ ਵਿੱਚ ਇੰਨਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏਂ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਸੁਭਾਸ਼ ਚੰਦਰ ਏ ਐਸ ਆਈ ਅਮਨਦੀਪ ਸਿੰਘ ਪ੍ਰਿੰਸੀਪਲ ਕਰਨਜੀਤ ਸ਼ਰਮਾ ਪ੍ਰੋਫੈਸਰ ਰਾਜ ਕੌਰ ਜੋਗਾ ਸਿੰਘ ਹਰਜੀਤ ਸਿੰਘ ਗੁਰਦੀਪ ਸਿੰਘ ਆਦਿ ਨੇ ਹਿੱਸਾ ਲਿਆ।

LEAVE A REPLY

Please enter your comment!
Please enter your name here