Monday, November 2, 2026
Home Punjab ਪੰਜਾਬੀ ਟਾਈਪ ਤੇ ਸ਼ਾਰਟਹੈਂਡ ਦੇ ਦਾਖਲੇ ਲਈ ਉਮੀਦਵਾਰ 25 ਸਤੰਬਰ ਤੱਕ ਫਾਰਮ...

ਪੰਜਾਬੀ ਟਾਈਪ ਤੇ ਸ਼ਾਰਟਹੈਂਡ ਦੇ ਦਾਖਲੇ ਲਈ ਉਮੀਦਵਾਰ 25 ਸਤੰਬਰ ਤੱਕ ਫਾਰਮ ਜਮਾਂ ਕਰਵਾਉਣ: ਜ਼ਿਲ੍ਹਾ ਭਾਸ਼ਾ ਅਫ਼ਸਰ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ਵੱਲੋਂ ਚਲਦੀਆਂ ਪੰਜਾਬੀ ਟਾਈਪ ਤੇ ਸ਼ਾਰਟਹੈਂਡ ਸ਼੍ਰੇਣੀ ਲਈ ਆਮ ਸ਼੍ਰੇਣੀ ਦੀਆਂ ਚਾਰ ਸੀਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਲਈ ਮੁੱਢਲੀ ਯੋਗਤਾ ਗ੍ਰੈਜੂਏਸ਼ਨ ਹੈ।

Advertisements

ਇਨ੍ਹਾਂ ਸ਼੍ਰੇਣੀਆਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 25 ਸਤੰਬਰ ਸ਼ਾਮ 5 ਵਜੇ ਤੱਕ ਆ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕੋਰਸ ਇੱਕ ਸਾਲ ਦਾ ਹੋਵੇਗਾ।

LEAVE A REPLY

Please enter your comment!
Please enter your name here