Friday, October 30, 2026
Home Chandigarh CM ਮਾਨ ਕੈਬਨਿਟ ‘ਚੋਂ 4 ਪੁਰਾਣੇ ਚਿਹਰੇ OUT, 5 ਨਵੇਂ ਚਿਹਰੇ IN

CM ਮਾਨ ਕੈਬਨਿਟ ‘ਚੋਂ 4 ਪੁਰਾਣੇ ਚਿਹਰੇ OUT, 5 ਨਵੇਂ ਚਿਹਰੇ IN

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ 5 ਨਵੇਂ ਮੰਤਰੀ ਸ਼ਾਮਲ ਹੋਣਗੇ। ਜਦਕਿ ਚਾਰ ਪੁਰਾਣੇ ਚਿਹਰੇ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤੇ ਗਏ ਹਨ। ਅਸਤੀਫਾ ਦੇਣ ਵਾਲੇ ਮੰਤਰੀਆਂ ਵਿੱਚ ਬ੍ਰਹਮ ਸ਼ੰਕਰ ਜਿੰਪਾ, ਬਲਕੌਰ ਸਿੰਘ, ਚੇਤਨ ਸਿੰਘ ਜੋੜਾਮਾਜਰਾ ਅਤੇ ਅਨਮੋਲ ਗਗਨ ਸ਼ਾਮਲ ਹਨ। ਭਗਵੰਤ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਵਿਧਾਇਕਾਂ ਵਿੱਚ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਐਸ ਸੌਂਧ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਸ਼ਾਮਲ ਹਨ। ਇਹ ਸਾਰੇ ਅੱਜ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕਣਗੇ।

Advertisements

LEAVE A REPLY

Please enter your comment!
Please enter your name here