Thursday, October 29, 2026
Home Chandigarh ਪੰਜਾਬ ਸਰਕਾਰ ਨੇ 124 IPS-PPS ਅਤੇ 143 DSP-ASP ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 124 IPS-PPS ਅਤੇ 143 DSP-ASP ਅਧਿਕਾਰੀਆਂ ਦੇ ਕੀਤੇ ਤਬਾਦਲੇ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਨਿਰੰਤਰ ਜਾਰੀ ਹੈ। ਸਰਕਾਰ ਨੇ 124 ਆਈਪੀਐਸ ਅਤੇ ਪੀਸੀਐਸ ਅਧਿਕਾਰੀਆਂ ਅਤੇ 143 ਡੀਐਸਪੀ-ਏਐਸਪੀ ਅਧਿਕਾਰਿਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here