
ਅਬੋਹਰ (ਦ ਸਟੈਲਰ ਨਿਊਜ਼)। ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵੱਲੋ ਲਗਾਏ ਜਾ ਰਹੇ ਇੱਕ ਰੋਜ਼ਾ ਕੈਂਪ ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ੳ ਖੂਈਆਂ ਸਰਵਰ ਮੈਡਮ ਗਗਨਦੀਪ ਕੌਰ ਦੀ ਅਗਵਾਈ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋ ਇੱਕ ਰੋਜ਼ਾ ਮਹਿਲਾ ਅਤੇ ਬਾਲ ਸਭਾ ਦੇ ਟਰੇਨਿੰਗ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰ, ਏ.ਐਨ.ਐਮ, ਸਮਾਜਿਕ ਸੁਰੱਖਿਆ ਵਿਭਾਗ ਤੋਂ ਆਂਗਨਵਾੜੀ ਵਰਕਰ ਤੇ ਸਿੱਖਿਆ ਵਿਭਾਗ ਤੋਂ ਇੱਕ ਅਧਿਆਪਕ ਪ੍ਰਤੀ ਗਰਾਮ ਪੰਚਾਇਤ, ਪੰਚਾਇਤ ਸਕੱਤਰ, ਗਰਾਮ ਰੋਜਗਾਰ ਸੇਵਕ ਅਤੇ ਸੈਲਫ ਹੈਲਪ ਗਰੁੱਪ ਮੈਂਬਰਾਂ ਨੇ ਇਸ ਇੱਕ ਰੋਜ਼ਾ ਟਰੇਨਿੰਗ ਕੈਂਪ ਵਿੱਚ ਭਾਗ ਲਿਆ। ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਮਾਸਟਰ ਰਿਸੋਰਸ ਪਰਸਨ ਗੁਰਵਿੰਦਰ ਸਿੰਘ ਨੇ ਮਹਿਲਾ ਸਭਾ ਅਤੇ ਬਾਲ ਸਭਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਰਿਸੋਰਸ ਪਰਸਨ ਪਵਨ ਕੁਮਾਰ ਵਲੋਂ ਸਥਾਈ ਵਿਕਾਸ ਟੀਚਿਆਂ ਅਤੇ 9 ਥੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰ

ਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵੱਲੋ ਲਗਾਏ ਜਾ ਰਹੇ ਇੱਕ ਰੋਜ਼ਾ ਕੈਂਪ ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ੳ ਖੂਈਆਂ ਸਰਵਰ ਮੈਡਮ ਗਗਨਦੀਪ ਕੌਰ ਦੀ ਅਗਵਾਈ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋ ਇੱਕ ਰੋਜ਼ਾ ਮਹਿਲਾ ਅਤੇ ਬਾਲ ਸਭਾ ਦੇ ਟਰੇਨਿੰਗ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰ, ਏ.ਐਨ.ਐਮ,ਸਮਾਜਿਕ ਸੁਰੱਖਿਆ ਵਿਭਾਗ ਤੋਂ ਆਂਗਨਵਾੜੀ ਵਰਕਰ ਤੇ ਸਿੱਖਿਆ ਵਿਭਾਗ ਤੋਂ ਇੱਕ ਅਧਿਆਪਕ ਪ੍ਰਤੀ ਗਰਾਮ ਪੰਚਾਇਤ, ਪੰਚਾਇਤ ਸਕੱਤਰ, ਗਰਾਮ ਰੋਜਗਾਰ ਸੇਵਕ ਅਤੇ ਸੈਲਫ ਹੈਲਪ ਗਰੁੱਪ ਮੈਂਬਰਾਂ ਨੇ ਇਸ ਇੱਕ ਰੋਜ਼ਾ ਟਰੇਨਿੰਗ ਕੈਂਪ ਵਿੱਚ ਭਾਗ ਲਿਆ। ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਮਾਸਟਰ ਰਿਸੋਰਸ ਪਰਸਨ ਗੁਰਵਿੰਦਰ ਸਿੰਘ ਨੇ ਮਹਿਲਾ ਸਭਾ ਅਤੇ ਬਾਲ ਸਭਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।ਰਿਸੋਰਸ ਪਰਸਨ ਪਵਨ ਕੁਮਾਰ ਵਲੋਂ ਸਥਾਈ ਵਿਕਾਸ ਟੀਚਿਆਂ ਅਤੇ 9 ਥੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।












