Sunday, October 25, 2026
Home Latest 26 ਤੇ 27 ਸਤੰਬਰ ਨੂੰ ਲੱਗਣ ਵਾਲੇ ਸਰਕਾਰ ਤੁਹਾਡੇ ਦੁਆਰ ਤਹਿਤ ...

26 ਤੇ 27 ਸਤੰਬਰ ਨੂੰ ਲੱਗਣ ਵਾਲੇ ਸਰਕਾਰ ਤੁਹਾਡੇ ਦੁਆਰ ਤਹਿਤ ਵਾਲੇ ਕੈਂਪ ਅਗਲੇ ਹੁਕਮਾਂ ਤੱਕ ਮੁਲਤਵੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਸਬੰਧੀ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ।

Advertisements

ਇਸ ਲਈ 26 ਅਤੇ 27 ਸਤੰਬਰ 2024 ਨੂੰ ਲੱਗਣ ਵਾਲੇ ਸਰਕਾਰ ਤੁਹਾਡੇ ਦੁਆਰ ਤਹਿਤ ਲੱਗਣ ਵਾਲੇ ਕੈਂਪ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੇ ਜਾਂਦੇ ਹਨ।

LEAVE A REPLY

Please enter your comment!
Please enter your name here