Tuesday, October 27, 2026
Home Chandigarh ਪੰਜਾਬ ‘ਚ 2 ਅਤੇ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ

ਪੰਜਾਬ ‘ਚ 2 ਅਤੇ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ 2 ਅਕਤੂਬਰ ਨੂੰ ਗਾਂਧੀ ਜਯੰਤੀ ਅਤੇ 3 ਅਕਤੂਬਰ ਮਹਾਰਾਜਾ ਅਗਰਸੇਨ ਜਯੰਤੀ ਮੌਕੇ ਤੇ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੇ ਮੌਕੇ ਤੇ  ਪੰਜਾਬ ਅਤੇ ਰਾਜਸਥਾਨ ਵਿੱਚ ਛੁੱਟੀ ਰਹੇਗੀ।

Advertisements

LEAVE A REPLY

Please enter your comment!
Please enter your name here