Tuesday, October 20, 2026
Home Latest ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ...

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ

ਫਾਜਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੀ ਯੋਗ ਅਗਵਾਈ ਅਤੇ ਦਫ਼ਤਰ ਜਿਲਾ ਲੀਗਲ ਸਰਵਿਸ ਅਥਾਰਟੀ ਫਾਜ਼ਿਲਕਾ ਦੇ ਸਹਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਐਡਵੋਕੇਟ ਬਲਤੇਜ ਸਿੰਘ ਬਰਾੜ ਵਲੋ ਔਰਤਾਂ ਦੇ ਕਾਨੂੰਨੀ ਅਧਿਕਾਰ ਬਾਰੇ ਦਸਿਆ ਗਿਆ ਅਤੇ ਜਿਲਾ ਲੀਗਲ ਸਰਵਿਸ ਅਥਰਟੀ ਫਾਜ਼ਿਲਕਾ ਵਲੋ ਦਿੱਤੀਆ ਜਾਣ ਵਾਲਿਆ ਮੁਫ਼ਤ ਸੇਵਾਵਾ ਬਾਰੇ ਜਾਣਕਾਰੀ ਦਿੱਤੀ ਗਈ

Advertisements

ਇਸ ਦੌਰਾਨ ਸੁਪਰਵਾਈਜਰ ਅਤੇ ਅਗਣਵਾਰੀ ਵਰਕਰਾਂ ਨੂੰ ਇਹ ਸੇਵਾਵਾ ਵਧ ਤੋ ਵਧ ਲੋਕਾਂ ਤਕ ਪਹੁੰਚਾਨ ਦੀ ਅਪੀਲ ਕੀਤੀ ਗਈ ਇਸ ਮੌਕੇ ਸਖੀ ਵਨ ਸਟਾਪ ਸੈਂਟਰ ਜਿਲਾ ਬਾਲ ਸੁਰੱਖਿਆ ਯੂਨਿਟ ਫਾਜ਼ਿਲਕਾ ਦਾ ਸਟਾਫ ਆਦਿ ਮੌਜੂਦ ਸੀ।

LEAVE A REPLY

Please enter your comment!
Please enter your name here