CM ਮਾਨ ਦੇ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਕੁਝ ਦਿਨਾਂ ਪਹਿਲਾਂ ਹੀ ਓਐਸਡੀ ਓਂਕਾਰ ਸਿੰਘ ਅਤੇ ਨਵਨੀਤ ਵਧਵਾ ਨੇ ਅਸਤੀਫਾ ਦਿੱਤਾ ਸੀ ਤੇ ਹੁਣ ਬਲਤੇਜ ਪਨੂੰ ਨੇ ਵੀ ਅਸਤੀਫਾ ਦੇ ਦਿੱਤਾ ਹੈ।

Advertisements

LEAVE A REPLY

Please enter your comment!
Please enter your name here