Monday, October 19, 2026
Home Latest ਨਗਰ ਨਿਗਮ ਟੀਮ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਘਰ ਵਿੱਚ ਗਿੱਲੇ ਕੂੜੇ...

ਨਗਰ ਨਿਗਮ ਟੀਮ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਘਰ ਵਿੱਚ ਗਿੱਲੇ ਕੂੜੇ ਤੋਂ ਖਾਦ ਬਣਾਉਣ ਦੀ ਦਿੱਤੀ ਜਾਣਕਾਰੀ

ਅਬੋਹਰ (ਦ ਸਟੈਲਰ ਨਿਊਜ਼)। ਨਗਰ ਨਿਗਮ ਅਬੋਹਰ ਦੀ ਟੀਮ ਦੁਆਰਾ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ (ਲੜਕੇ) ਵਿੱਖੇ ਵਿਦਿਆਰਥੀਆਂ ਨੂੰ ਸਸਟੇਨੇਬਲ ਲੀਡਰ ਪ੍ਰੋਗਰਾਮ ਅਧੀਨ ਆਪਣੇ ਘਰ ਵਿੱਚ ਗਿਲੇ ਕੂੜੇ ਤੋਂ ਖਾਦ ਬਣਾਉਣ ਅਤੇ ਆਲਾ-ਦੁਆਲਾ ਸਾਫ ਰੱਖਣ ਦੀ ਜਾਣਕਾਰੀ ਦਿੱਤੀ।

Advertisements

ਇਸ ਸਮੇਂ ਨਗਰ ਨਿਗਮ ਵੱਲੋਂ ਕੁਲਵਿੰਦਰ ਸਿੰਘ ਗੁਰਿੰਦਰ ਜੀਤ ਸਿੰਘ ਅਤੇ ਪ੍ਰਦੀਪ ਕੁਮਾਰ ਅਤੇ ਸਕੂਲ ਸਟਾਫ ਪ੍ਰਿੰਸੀਪਲ ਰਾਜੇਸ਼ ਸਚਦੇਵਾ, ਐਸ.ਐਨ.ਓ. ਰੀਮਾ, ਸੰਗੀਤਾ ਗੁਲਾਟੀ, ਕਿਰਨ ਬਾਲਾ ਮੌਕੇ ਮੌਜੂਦ ਸਨ ਅਤੇ ਸਕੂਲ ਸਟਾਫ ਵੱਲੋਂ ਸਮੂਹ ਟੀਮਾਂ ਦਾ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here