Friday, October 9, 2026
Home Latest 19 ਅਕਤੂਬਰ ਨੂੰ ਛੁੱਟੀ ਦਾ ਐਲਾਨ

19 ਅਕਤੂਬਰ ਨੂੰ ਛੁੱਟੀ ਦਾ ਐਲਾਨ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ 19 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

Advertisements

LEAVE A REPLY

Please enter your comment!
Please enter your name here