Wednesday, October 28, 2026
Home Chandigarh ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਵਧਦੀ ਠੰਢ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ।

Advertisements

LEAVE A REPLY

Please enter your comment!
Please enter your name here