ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੀ ਸਿਆਸਤ ਤੋਂ ਇੱਕ ਖਬਰ ਸਾਹਮਣੇ ਆਈ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿੱਖਾ ਦਿੱਤਾ ਹੈ।
Advertisements
ਇਸ ਦੇ ਨਾਲ ਹੀ ਉਹਨਾਂ ਨੇ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਬੀਐਸਪੀ ਨੂੰ ਨਵੇਂ ਪ੍ਰਧਾਨ ਐਲਾਨ ਕੀਤਾ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕੱਢਣ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ।