
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਪਿੰਡ ਬੈਂਕਾਂ ਦੀ ਨਹਿਰ ਵਿੱਚੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ। ਜਾਣਕਾਰੀ ਮੁਤਾਬਕ ਤਿੰਨੇ ਲਾਸ਼ਾਂ ਪ੍ਰਵਾਸੀ ਮਜ਼ਦੂਰਾਂ ਦੀਆਂ ਦੱਸੀਆਂ ਜਾ ਰਹੀਆਂ ਹਨ।
Advertisements

ਉੱਥੇ ਹੀ ਇਸ ਘਟਨਾ ਤੋਂ ਬਾਅਦ ਮੌਕੇ ਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਲੇਕਿਨ ਥਾਣਾ ਭਿਖੀ ਪਿੰਡ ਦੇ ਪੁਲਿਸ ਅਧਿਕਾਰੀ ਮੀਡੀਆਂ ਨੂੰ ਬਿਆਨ ਦੇਣ ਲਈ ਤਿਆਰ ਨਹੀਂ ਹਨ।











