
ਗੁਰਦਾਸਪੁਰ (ਦ ਸਟੈਲਰ ਨਿਊਜ਼)। ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਦਸਵੀਂ ਤੇ ਮਿਤੀ 11 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਚ ਲੋਕਲ ਛੁੱਟੀ ਘੋਸਿਤ ਕੀਤੀ ਗਈ ਹੈ।
Advertisements

ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।











